ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਲਡ ਟਰੰਪ ਖ਼ਿਲਾਫ਼ 2020 ਦੀਆਂ ਚੋਣਾਂ ’ਚ ਉਨ੍ਹਾਂ ਦੀ ਹਾਰ ਸਬੰਧੀ ਨਤੀਜੇ ਪਲਟਣ ਦੀ ਕੋਸ਼ਿਸ਼ ਕਰਨ ਦੇ ਮਾਮਲੇ ’ਚ ਸੰਘੀ ਅਦਾਲਤ ਨੇ 4 ਦੋਸ਼ ਤੈਅ ਕੀਤੇ ਹਨ। ਡੋਨਲਡ ਟਰੰਪ 2024 ਦੀਆਂ ਰਾਸ਼ਟਰਪਤੀ ਚੋਣਾਂ ’ਚ ਇੱਕ ਵਾਰ ਫਿਰ ਦਾਅਵੇਦਾਰੀ ਪੇਸ਼ ਕਰਨ ਦੀ ਤਿਆਰੀ ਕਰ ਰਹੇ ਹਨ।