ਅਮਰੀਕਾ ਵਿੱਚ ਇੱਕ ਕੰਪਨੀ ਵਿਚ ਸੀਨੀਅਰ ਸਿਸਟਮ ਇੰਜਨੀਅਰ ਵਜੋਂ ਕੰਮ ਕਰਦੇ ਭਾਰਤੀ ਮੂਲ ਦੇ ਇੰਜਨੀਅਰ ਅਨਿਲ ਵਾਰਸ਼ਨੀ ਨੂੰ ਨੌਕਰੀ ਤੋਂ ਸਿਰਫ਼ ਇਸ ਲਈ ਕੱਢੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ ਕਿਉਂਕਿ ਉਹ ਭਾਰਤ ਵਿੱਚ ਮਰ ਰਹੇ ਆਪਣੇ ਇੱਕ ਰਿਸ਼ਤੇਦਾਰ ਨਾਲ ਵੀਡੀਓ ਕਾਲ ’ਤੇ ਹਿੰਦੀ ਵਿੱਚ ਗੱਲ ਕਰ ਰਿਹਾ ਸੀ।