ਇਹ ਜਾਣਕਾਰੀ ਦਿੱਤੀ। ਸਥਾਨਕ ਮੀਡੀਆ ਅਨੁਸਾਰ ਸਥਾਨਕ ਸਮੇਂ ਅਨੁਸਾਰ ਐਤਵਾਰ ਤੜਕੇ ਲੈਂਪੇਡੁਸਾ ਤੋਂ ਲਗਭਗ 43 ਕਿਲੋਮੀਟਰ ਦੱਖਣ-ਪੱਛਮ ਵਿੱਚ ਉੱਚੀਆਂ ਲਹਿਰਾਂ ਦੀ ਲਪੇਟ ਵਿੱਚ ਆਉਣ ਤੋਂ ਬਾਅਦ ਦੋ ਜਹਾਜ਼ ਪਲਟ ਗਏ

ਇਹ ਜਾਣਕਾਰੀ ਦਿੱਤੀ। ਸਥਾਨਕ ਮੀਡੀਆ ਅਨੁਸਾਰ ਸਥਾਨਕ ਸਮੇਂ ਅਨੁਸਾਰ ਐਤਵਾਰ ਤੜਕੇ ਲੈਂਪੇਡੁਸਾ ਤੋਂ ਲਗਭਗ 43 ਕਿਲੋਮੀਟਰ ਦੱਖਣ-ਪੱਛਮ ਵਿੱਚ ਉੱਚੀਆਂ ਲਹਿਰਾਂ ਦੀ ਲਪੇਟ ਵਿੱਚ ਆਉਣ ਤੋਂ ਬਾਅਦ ਦੋ ਜਹਾਜ਼ ਪਲਟ ਗਏ। ਜਿਸ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ ਅਤੇ 30 ਤੋਂ ਵੱਧ ਲੋਕ ਲਾਪਤਾ ਦੱਸੇ ਜਾ ਰਹੇ ਹਨ।
ਇਸ ਤੋਂ ਇਲਾਵਾ ਬਚਾਅ ਕਰਮੀਆਂ ਨੇ ਮੌਕੇ ‘ਤੇ ਪਹੁੰਚ ਕੇ ਕਰੀਬ 57 ਲੋਕਾਂ ਨੂੰ ਬਚਾਇਆ। ਇਹ ਜਹਾਜ਼ ਟਿਊਨੀਸ਼ੀਆ ਤੋਂ ਰਵਾਨਾ ਹੋਇਆ ਸੀ। ਮਰਨ ਵਾਲਿਆਂ ਵਿੱਚ ਇੱਕ 18 ਮਹੀਨੇ ਦਾ ਬੱਚਾ ਅਤੇ ਇੱਕ ਔਰਤ ਸ਼ਾਮਲ ਹੈ। ਸਿਸਲੀ ਦੇ ਐਗਰੀਜੈਂਟੋ ਵਿੱਚ ਜਨਤਕ ਸੁਰੱਖਿਆ ਦੇ ਇੰਚਾਰਜ ਇਮੈਨੁਏਲ ਰਿਸੀਫੀਕਰੀ ਨੇ ਕਿਹਾ ਕਿ “ਇਹ ਦੁਖਦਾਈ ਘਟਨਾਵਾਂ ਹਨ। ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ।