ਪਾਕਿਸਤਾਨ ਦੇ ਚੋਣ ਕਮਿਸ਼ਨ ਨੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਪੀਟੀਆਈ ਮੁਖੀ ਦੇ ਅਹੁਦੇ ਤੋਂ ਹਟਾ ਦਿੱਤਾ ਹੈ। ਇਸ ਤੋਂ ਪਹਿਲਾਂ ਹਾਈ ਕੋਰਟ ਨੇ ਹੇਠਲੀ ਅਦਾਲਤ ਵੱਲੋਂ ਤੋਸ਼ਾਖਾਨਾ ਭ੍ਰਿਸ਼ਟਾਚਾਰ ਕੇਸ ਵਿੱਚ ਇਮਰਾਨ ਖਾਨ ਖ਼ਿਲਾਫ਼ ਅਪਰਾਧਿਕ ਕਾਰਵਾਈ ਜਾਰੀ ਰੱਖਣ ਸਬੰਧੀ ਫ਼ੈਸਲਾ ਰੱਦ ਕਰ ਦਿੱਤਾ ਸੀ।