ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਬਿਾਜ਼ ਸ਼ਰੀਫ਼ ਮੁਤਾਬਿਕ ਜੇ ਪੀਐੱਮਐੱਲ-ਐੱਨ ਅਗਲੀਆਂ ਆਮ ਚੋਣਾਂ ‘ਚ ਸੱਤਾ ‘ਚ ਵਾਪਸੀ ਕਰਦੀ ਹੈ ਤਾਂ ਨਵਾਜ਼ ਸ਼ਰੀਫ਼ ਦੇਸ਼ ਦੇ ਅਗਲੇ ਪ੍ਰਧਾਨ ਮੰਤਰੀ ਹੋਣਗੇ। ਤਿੰਨ ਵਾਰ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ 2019 ਤੋਂ ਲੰਡਨ ਵਿੱਚ ਜਲਾਵਤਨੀ ਵਿੱਚ ਰਹਿ ਰਹੇ ਹਨ।