ਭਾਰਤੀ ਡਿਪਲੋਮੈਟਾਂ ਖ਼ਿਲਾਫ਼ ਧਮਕੀਆਂ ਭਰੇ ਖਾਲਿਸਤਾਨੀ ਪੋਸਟਰਾਂ ਦੇ ਆਨਲਾਈਨ ਨਸ਼ਰ ਹੋਣ ਤੋਂ ਲਗਪਗ ਇੱਕ ਮਹੀਨੇ ਬਾਅਦ ਕੈਨੇਡਾ ਦੇ ਜਨਤਕ ਸੁਰੱਖਿਆ ਵਿਭਾਗ ਨੇ ਕਿਹਾ ਹੈ ਕਿ ਸਾਰੇ ਕੂਟਨੀਤਕ ਪ੍ਰਤੀਨਿਧਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਕੰਮ ਕੀਤਾ ਜਾ ਰਿਹਾ ਹੈ ਅਤੇ ਦੇਸ਼ ਵਿਚ ਹਿੰਸਾ ਲਈ ਕੋਈ ਥਾਂ ਨਹੀਂ ਹੈ।