ਭਾਰਤ ਦੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਰਾਜ ਸਭਾ ਵਿਚ ਭਾਰਤ ਦੀ ਵਿਦੇਸ਼ ਨੀਤੀ ਵਿਚ ਤਾਜ਼ਾ ਘਟਨਾਕ੍ਰਮ ਬਾਰੇ ਬੋਲਦੇ ਹੋਏ ਕਿਹਾ ਕਿ ਭਾਰਤ ਸਰਕਾਰ ਨੇ ਸੂਡਾਨ ਅਤੇ ਯੂਕਰੇਨ ਵਿਚ ਆਪਣੇ ਨਿਕਾਸੀ ਅਭਿਆਨ ਰਾਹੀਂ ਇਹ ਸਾਬਤ ਕਰ ਦਿੱਤਾ ਹੈ ਕਿ ਭਾਰਤ ਸੰਕਟ ਦੌਰਾਨ ਆਪਣੇ ਲੋਕਾਂ ਨੂੰ ਕਦੇ ਵੀ ਪਿੱਛੇ ਨਹੀਂ ਛੱਡੇਗਾ ।