9 ਜੁਲਾਈ ਨੂੰ ਕੈਨੇਡਾ ਦੇ ਮਿਸੀਸਾਗਾ ਵਿੱਚ ਕਾਰ ਖੋਹਣ ਦੀ ਘਟਨਾ ਵਿੱਚ ਮਾਰੇ ਗਏ 24 ਸਾਲਾ ਵਿਦਿਆਰਥੀ ਗੁਰਵਿੰਦਰ ਨਾਥ (24) ਦੀ ਮਾਂ ਨੇ ਖ਼ੁਦਕੁਸ਼ੀ ਕਰ ਲਈ। ਉਹ ਨਵਾਂ ਸ਼ਹਿਰ ਜ਼ਿਲ੍ਹੇ ਦੇ ਪਿੰਡ ਕਰੀਮਪੁਰ ਚਾਹਵਾਲਾ ਤੋਂ ਸੀ। ਪਰਿਵਾਰਕ ਮੈਂਬਰਾਂ ਮੁਤਾਬਕ ਮਾਂ-ਪੁੱਤ ਦਾ ਸ਼ਨਿੱਚਰਵਾਰ ਨੂੰ ਸਸਕਾਰ ਕੀਤਾ ਜਾਵੇਗਾ।