Almost 4,800 properties for portions of West Kelowna, the Westbank First Nation and the Central Okanagan West Electoral Area are under evacuation alert due to the McDougall Creek wildfire. The alert was issued just after 10:30 p.m. Wednesday.

Almost 4,800 properties for portions of West Kelowna, the Westbank First Nation and the Central Okanagan West Electoral Area are under evacuation alert due to the McDougall Creek wildfire. The alert was issued just after 10:30 p.m. Wednesday.

More than 60 migrants are feared dead after a Spanish fishing vessel off the Atlantic island of Cape Verde rescued a boat that started with more than 100 aboard. 7 dead bodies were found on the boat, while an estimated 56 people are missing.

More than 60 migrants are feared dead after a Spanish fishing vessel off the Atlantic island of Cape Verde rescued a boat that started with more than 100 aboard. 7 dead bodies were found on the boat, while an estimated 56 people are missing.

ਅਫਗਾਨ ਤਾਲਿਬਾਨ ਨੇ ਇਸ ਵਾਰ ਅਫਗਾਨਿਸਤਾਨ ਦੀਆਂ ਸਿਆਸੀ ਪਾਰਟੀਆਂ ‘ਤੇ ਇਕ ਹੋਰ ਪਾਬੰਦੀ ਲਗਾ ਦਿੱਤੀ ਹੈ

ਅਫਗਾਨ ਤਾਲਿਬਾਨ ਨੇ ਇਸ ਵਾਰ ਅਫਗਾਨਿਸਤਾਨ ਦੀਆਂ ਸਿਆਸੀ ਪਾਰਟੀਆਂ ‘ਤੇ ਇਕ ਹੋਰ ਪਾਬੰਦੀ ਲਗਾ ਦਿੱਤੀ ਹੈ। ਡਾਨ ਦੀ ਰਿਪੋਰਟ ਮੁਤਾਬਕ ਅੰਤਰਿਮ ਨਿਆਂ ਮੰਤਰੀ ਸ਼ੇਖ ਮੌਲਵੀ ਅਬਦੁਲ ਹਕੀਮ ਸ਼ਰਾਏ ਨੇ ਕਿਹਾ ਕਿ ਅਫਗਾਨਿਸਤਾਨ ਵਿੱਚ ਸਿਆਸੀ ਪਾਰਟੀਆਂ ਦੀਆਂ ਗਤੀਵਿਧੀਆਂ ‘ਤੇ ਪੂਰੀ ਤਰ੍ਹਾਂ ਪਾਬੰਦੀ ਹੈ। ਅੰਤਰਿਮ ਨਿਆਂ ਮੰਤਰੀ ਨੇ ਕਿਹਾ ਕਿ ਦੇਸ਼ ਵਿੱਚ ਸਿਆਸੀ ਪਾਰਟੀਆਂ ਦੀਆਂ ਗਤੀਵਿਧੀਆਂ ਨੂੰ… Continue reading ਅਫਗਾਨ ਤਾਲਿਬਾਨ ਨੇ ਇਸ ਵਾਰ ਅਫਗਾਨਿਸਤਾਨ ਦੀਆਂ ਸਿਆਸੀ ਪਾਰਟੀਆਂ ‘ਤੇ ਇਕ ਹੋਰ ਪਾਬੰਦੀ ਲਗਾ ਦਿੱਤੀ ਹੈ

ਡਾਕਟਰਾਂ ਨੇ ਇਕ ਸੂਰ ਦੀ ਕਿਡਨੀ ਨੂੰ ਇਕ ਬਰੇਨ ਡੈੱਡ ਵਿਅਕਤੀ ਦੇ ਸਰੀਰ ‘ਚ ਟਰਾਂਸਪਲਾਂਟ ਕੀਤਾ, ਜਿਸ ਤੋਂ ਬਾਅਦ ਹੈਰਾਨ ਕਰ ਦੇਣ ਵਾਲਾ ਨਤੀਜਾ ਸਾਹਮਣਾ ਆਇਆ

ਡਾਕਟਰਾਂ ਨੇ ਇਕ ਸੂਰ ਦੀ ਕਿਡਨੀ ਨੂੰ ਇਕ ਬਰੇਨ ਡੈੱਡ ਵਿਅਕਤੀ ਦੇ ਸਰੀਰ ‘ਚ ਟਰਾਂਸਪਲਾਂਟ ਕੀਤਾ, ਜਿਸ ਤੋਂ ਬਾਅਦ ਹੈਰਾਨ ਕਰ ਦੇਣ ਵਾਲਾ ਨਤੀਜਾ ਸਾਹਮਣਾ ਆਇਆ। ਹੈਰਾਨੀ ਵਾਲੀ ਗੱਲ ਇਹ ਹੈ ਕਿ ਟਰਾਂਸਪਲਾਂਟ ਦੇ ਇਕ ਮਹੀਨੇ ਬਾਅਦ ਵੀ ਸੂਰ ਦੀ ਕਿਡਨੀ ਮਨੁੱਖੀ ਸਰੀਰ ਵਿਚ ਆਮ ਰੂਪ ਨਾਲ ਕੰਮ ਕਰ ਰਹੀ ਹੈ। ਹੁਣ ਮਾਹਰਾਂ ਦਾ ਮੰਨਣਾ… Continue reading ਡਾਕਟਰਾਂ ਨੇ ਇਕ ਸੂਰ ਦੀ ਕਿਡਨੀ ਨੂੰ ਇਕ ਬਰੇਨ ਡੈੱਡ ਵਿਅਕਤੀ ਦੇ ਸਰੀਰ ‘ਚ ਟਰਾਂਸਪਲਾਂਟ ਕੀਤਾ, ਜਿਸ ਤੋਂ ਬਾਅਦ ਹੈਰਾਨ ਕਰ ਦੇਣ ਵਾਲਾ ਨਤੀਜਾ ਸਾਹਮਣਾ ਆਇਆ

ਭਾਰਤ ਦਾ ਅਭਿਲਾਸ਼ੀ ਚੰਦਰਮਾ ਮਿਸ਼ਨ ਚੰਦਰਯਾਨ-3 ਬੁੱਧਵਾਰ ਨੂੰ ਧਰਤੀ ਦੇ ਇਕਲੌਤੇ ਉਪਗ੍ਰਹਿ ਦੇ ਪੰਜਵੇਂ ਅਤੇ ਆਖਰੀ ਪੰਧ ਵਿੱਚ ਸਫਲਤਾਪੂਰਵਕ ਦਾਖਲ ਹੋ ਗਿਆ

ਭਾਰਤ ਦਾ ਅਭਿਲਾਸ਼ੀ ਚੰਦਰਮਾ ਮਿਸ਼ਨ ਚੰਦਰਯਾਨ-3 ਬੁੱਧਵਾਰ ਨੂੰ ਧਰਤੀ ਦੇ ਇਕਲੌਤੇ ਉਪਗ੍ਰਹਿ ਦੇ ਪੰਜਵੇਂ ਅਤੇ ਆਖਰੀ ਪੰਧ ਵਿੱਚ ਸਫਲਤਾਪੂਰਵਕ ਦਾਖਲ ਹੋ ਗਿਆ, ਜਿਸ ਨਾਲ ਇਹ ਚੰਦਰਮਾ ਦੀ ਸਤ੍ਹਾ ਦੇ ਹੋਰ ਵੀ ਨੇੜੇ ਪਹੁੰਚ ਗਿਆ। ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਨੇ ਕਿਹਾ ਕਿ ਇਸ ਨਾਲ ਚੰਦਰਯਾਨ-3 ਨੇ ਚੰਦਰਮਾ ‘ਤੇ ਪਹੁੰਚਣ ਦੀ ਆਪਣੀ ਪ੍ਰਕਿਰਿਆ ਪੂਰੀ ਕਰ ਲਈ… Continue reading ਭਾਰਤ ਦਾ ਅਭਿਲਾਸ਼ੀ ਚੰਦਰਮਾ ਮਿਸ਼ਨ ਚੰਦਰਯਾਨ-3 ਬੁੱਧਵਾਰ ਨੂੰ ਧਰਤੀ ਦੇ ਇਕਲੌਤੇ ਉਪਗ੍ਰਹਿ ਦੇ ਪੰਜਵੇਂ ਅਤੇ ਆਖਰੀ ਪੰਧ ਵਿੱਚ ਸਫਲਤਾਪੂਰਵਕ ਦਾਖਲ ਹੋ ਗਿਆ

ਅਮਰੀਕਾ ਦੀ ਨਿਊਯਾਰਕ ਸਿਟੀ ਵਿੱਚ ਟਿਕਟਾਕ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ

ਅਮਰੀਕਾ ਦੀ ਨਿਊਯਾਰਕ ਸਿਟੀ ਵਿੱਚ ਟਿਕਟਾਕ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇਸ ਤੋਂ ਪਹਿਲੇ ਭਾਰਤ ਨੇ ਸੰਨ 2020 ਵਿੱਚ ‘ਚ ਟਿਕਟਾਕ (TikTok) ‘ਤੇ ਪਾਬੰਦੀ ਲਗਾ ਕੇ ਚੀਨੀ ਐਪ ਕੰਪਨੀ ਨੂੰ ਇਕ ਵੱਡਾ ਝਟਕਾ ਦਿੱਤਾ ਸੀ। ਪਰ ਹੁਣ ਇਸ ਨੂੰ ਇਕ ਹੋਰ ਵੱਡਾ ਝਟਕਾ ਲੱਗਾ ਹੈ। ਭਾਰਤ ਵਿੱਚ ਪਾਬੰਦੀ ਤੋਂ ਬਾਅਦ ਹੁਣ ਨਿਊਯਾਰਕ ਸਿਟੀ ਨੇ… Continue reading ਅਮਰੀਕਾ ਦੀ ਨਿਊਯਾਰਕ ਸਿਟੀ ਵਿੱਚ ਟਿਕਟਾਕ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ

ਹਰਿਆਣਾ ਦੇ ਰੋਹਤਕ ਜ਼ਿਲ੍ਹੇ ਦੇ ਬਾਲੰਦ ਪਿੰਡ ‘ਚ ਖਾਣਾ ਖਾਣ ਨਾਲ 3 ਬੱਚਿਆਂ ਦੀ ਮੌਤ ਹੋ ਗਈ

ਹਰਿਆਣਾ ਦੇ ਰੋਹਤਕ ਜ਼ਿਲ੍ਹੇ ਦੇ ਬਾਲੰਦ ਪਿੰਡ ‘ਚ ਖਾਣਾ ਖਾਣ ਨਾਲ 3 ਬੱਚਿਆਂ ਦੀ ਮੌਤ ਹੋ ਗਈ। ਜਦਕਿ 6 ਲੋਕਾਂ ਨੂੰ ਪੀ. ਜੀ. ਆਈ. ਅਤੇ ਪ੍ਰਾਈਵੇਟ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਹੈ, ਜਿਨ੍ਹਾਂ ‘ਚ 2 ਦੀ ਹਾਲਤ ਗੰਭੀਰ ਬਣੀ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ 15 ਅਗਸਤ ਦੀ ਸ਼ਾਮ ਨੂੰ ਦੋ ਭਰਾਵਾਂ ਦੇ ਪਰਿਵਾਰ… Continue reading ਹਰਿਆਣਾ ਦੇ ਰੋਹਤਕ ਜ਼ਿਲ੍ਹੇ ਦੇ ਬਾਲੰਦ ਪਿੰਡ ‘ਚ ਖਾਣਾ ਖਾਣ ਨਾਲ 3 ਬੱਚਿਆਂ ਦੀ ਮੌਤ ਹੋ ਗਈ

ਇਸਲਾਮਾਬਾਦ ‘ਚ ਪਾਕਿਸਤਾਨ ਦੀਆਂ ਸਥਾਨਕ ਅਦਾਲਤਾਂ ਨੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀਆਂ 9 ਪਟੀਸ਼ਨਾਂ ਖਾਰਿਜ ਕਰ ਦਿੱਤੀਆਂ, ਜਿਹਨਾਂ ਵਿਚ ਹਿੰਸਕ ਵਿਰੋਧ ਪ੍ਰਦਰਸ਼ਨ ‘ਤੇ ਉਸ ਖ਼ਿਲਾਫ਼ ਦਰਜ ਐੱਫ.ਆਈ.ਆਰ. ਦੇ ਸਬੰਧ ‘ਚ ਜ਼ਮਾਨਤ ਦੀ ਮੰਗ ਕੀਤੀ ਗਈ ਸੀ। ਸਥਾਨਕ ਨਿਊਜ਼ ਏਜੰਸੀ ਡਾਨ ਨੇ ਇਹ ਜਾਣਕਾਰੀ ਦਿੱਤੀ। ਮੰਗਲਵਾਰ ਨੂੰ ਇਸਲਾਮਾਬਾਦ ਦੀ ਅੱਤਵਾਦ ਵਿਰੋਧੀ ਅਦਾਲਤ (ਏਟੀਸੀ) ਨੇ ਤਿੰਨ ਜ਼ਮਾਨਤ ਅਰਜ਼ੀਆਂ ਨੂੰ ਰੱਦ ਕਰ ਦਿੱਤਾ ਅਤੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ (ਏਡੀਐਸਜੇ) ਮੁਹੰਮਦ ਸੋਹੇਲ ਨੇ ਖਾਨ ਦੀ ਗ੍ਰਿਫ਼ਤਾਰੀ ਤੋਂ ਪਹਿਲਾਂ ਜ਼ਮਾਨਤ ਦੀ ਮੰਗ ਕਰਨ ਵਾਲੀਆਂ ਛੇ ਅਰਜ਼ੀਆਂ ਨੂੰ ਰੱਦ ਕਰ ਦਿੱਤਾ। ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀਟੀਆਈ) ਦੇ ਚੇਅਰਮੈਨ ਖ਼ਿਲਾਫ਼ ਖੰਨਾ ਅਤੇ ਬਰਕਾਹੂ ਥਾਣਿਆਂ ਵਿੱਚ ਐਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ। ਜੀਓ ਨਿਊਜ਼ ਮੁਤਾਬਕ ਜੱਜ ਨੇ ਕਿਹਾ ਕਿ ਸੁਪਰੀਮ ਕੋਰਟ ਦੇ ਫ਼ੈਸਲੇ ਦੇ ਮੱਦੇਨਜ਼ਰ ਇਮਰਾਨ ਖਾਨ ਦੀ ਜ਼ਮਾਨਤ ਨਹੀਂ ਵਧਾਈ ਜਾ ਸਕਦੀ। ਫੈਡਰਲ ਰਾਜਧਾਨੀ ਦੇ ਕਰਾਚੀ ਕੰਪਨੀ, ਰਮਨਾ, ਕੋਹਸਰ, ਤਰਨੂਲ ਅਤੇ ਸਕੱਤਰੇਤ ਥਾਣਿਆਂ ਵਿੱਚ ਜੇਲ੍ਹ ਵਿੱਚ ਬੰਦ ਪੀਟੀਆਈ ਮੁਖੀ ਖ਼ਿਲਾਫ਼ ਛੇ ਕੇਸ ਦਰਜ ਕੀਤੇ ਗਏ ਸਨ।

ਇਸਲਾਮਾਬਾਦ ‘ਚ ਪਾਕਿਸਤਾਨ ਦੀਆਂ ਸਥਾਨਕ ਅਦਾਲਤਾਂ ਨੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀਆਂ 9 ਪਟੀਸ਼ਨਾਂ ਖਾਰਿਜ ਕਰ ਦਿੱਤੀਆਂ, ਜਿਹਨਾਂ ਵਿਚ ਹਿੰਸਕ ਵਿਰੋਧ ਪ੍ਰਦਰਸ਼ਨ ‘ਤੇ ਉਸ ਖ਼ਿਲਾਫ਼ ਦਰਜ ਐੱਫ.ਆਈ.ਆਰ. ਦੇ ਸਬੰਧ ‘ਚ ਜ਼ਮਾਨਤ ਦੀ ਮੰਗ ਕੀਤੀ ਗਈ ਸੀ। ਸਥਾਨਕ ਨਿਊਜ਼ ਏਜੰਸੀ ਡਾਨ ਨੇ ਇਹ ਜਾਣਕਾਰੀ ਦਿੱਤੀ। ਮੰਗਲਵਾਰ ਨੂੰ ਇਸਲਾਮਾਬਾਦ ਦੀ ਅੱਤਵਾਦ ਵਿਰੋਧੀ ਅਦਾਲਤ (ਏਟੀਸੀ) ਨੇ ਤਿੰਨ… Continue reading ਇਸਲਾਮਾਬਾਦ ‘ਚ ਪਾਕਿਸਤਾਨ ਦੀਆਂ ਸਥਾਨਕ ਅਦਾਲਤਾਂ ਨੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀਆਂ 9 ਪਟੀਸ਼ਨਾਂ ਖਾਰਿਜ ਕਰ ਦਿੱਤੀਆਂ, ਜਿਹਨਾਂ ਵਿਚ ਹਿੰਸਕ ਵਿਰੋਧ ਪ੍ਰਦਰਸ਼ਨ ‘ਤੇ ਉਸ ਖ਼ਿਲਾਫ਼ ਦਰਜ ਐੱਫ.ਆਈ.ਆਰ. ਦੇ ਸਬੰਧ ‘ਚ ਜ਼ਮਾਨਤ ਦੀ ਮੰਗ ਕੀਤੀ ਗਈ ਸੀ। ਸਥਾਨਕ ਨਿਊਜ਼ ਏਜੰਸੀ ਡਾਨ ਨੇ ਇਹ ਜਾਣਕਾਰੀ ਦਿੱਤੀ। ਮੰਗਲਵਾਰ ਨੂੰ ਇਸਲਾਮਾਬਾਦ ਦੀ ਅੱਤਵਾਦ ਵਿਰੋਧੀ ਅਦਾਲਤ (ਏਟੀਸੀ) ਨੇ ਤਿੰਨ ਜ਼ਮਾਨਤ ਅਰਜ਼ੀਆਂ ਨੂੰ ਰੱਦ ਕਰ ਦਿੱਤਾ ਅਤੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ (ਏਡੀਐਸਜੇ) ਮੁਹੰਮਦ ਸੋਹੇਲ ਨੇ ਖਾਨ ਦੀ ਗ੍ਰਿਫ਼ਤਾਰੀ ਤੋਂ ਪਹਿਲਾਂ ਜ਼ਮਾਨਤ ਦੀ ਮੰਗ ਕਰਨ ਵਾਲੀਆਂ ਛੇ ਅਰਜ਼ੀਆਂ ਨੂੰ ਰੱਦ ਕਰ ਦਿੱਤਾ। ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀਟੀਆਈ) ਦੇ ਚੇਅਰਮੈਨ ਖ਼ਿਲਾਫ਼ ਖੰਨਾ ਅਤੇ ਬਰਕਾਹੂ ਥਾਣਿਆਂ ਵਿੱਚ ਐਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ। ਜੀਓ ਨਿਊਜ਼ ਮੁਤਾਬਕ ਜੱਜ ਨੇ ਕਿਹਾ ਕਿ ਸੁਪਰੀਮ ਕੋਰਟ ਦੇ ਫ਼ੈਸਲੇ ਦੇ ਮੱਦੇਨਜ਼ਰ ਇਮਰਾਨ ਖਾਨ ਦੀ ਜ਼ਮਾਨਤ ਨਹੀਂ ਵਧਾਈ ਜਾ ਸਕਦੀ। ਫੈਡਰਲ ਰਾਜਧਾਨੀ ਦੇ ਕਰਾਚੀ ਕੰਪਨੀ, ਰਮਨਾ, ਕੋਹਸਰ, ਤਰਨੂਲ ਅਤੇ ਸਕੱਤਰੇਤ ਥਾਣਿਆਂ ਵਿੱਚ ਜੇਲ੍ਹ ਵਿੱਚ ਬੰਦ ਪੀਟੀਆਈ ਮੁਖੀ ਖ਼ਿਲਾਫ਼ ਛੇ ਕੇਸ ਦਰਜ ਕੀਤੇ ਗਏ ਸਨ।

ਅਮਰੀਕਾ ਦੇ ਹਵਾਈ ਸੂਬੇ ਦੇ ਮਾਉਈ ਦੇ ਜੰਗਲਾਂ ਵਿਚ ਲੱਗੀ ਅੱਗ ਕਾਰਨ ਮਰਨ ਵਾਲਿਆਂ ਦੀ ਗਿਣਤੀ 100 ਤੋਂ ਪਾਰ ਹੋ ਗਈ ਹੈ

ਅਮਰੀਕਾ ਦੇ ਹਵਾਈ ਸੂਬੇ ਦੇ ਮਾਉਈ ਦੇ ਜੰਗਲਾਂ ਵਿਚ ਲੱਗੀ ਅੱਗ ਕਾਰਨ ਮਰਨ ਵਾਲਿਆਂ ਦੀ ਗਿਣਤੀ 100 ਤੋਂ ਪਾਰ ਹੋ ਗਈ ਹੈ। ਬਚਾਅ ਟੀਮਾਂ ਨੇ ਆਸਪਾਸ ਦੇ ਇਲਾਕਿਆਂ ‘ਚ ਹੋਰ ਲਾਸ਼ਾਂ ਦੀ ਭਾਲ ਤੇਜ਼ ਕਰ ਦਿੱਤੀ ਹੈ। ਗਵਰਨਰ ਜੋਸ਼ ਗ੍ਰੀਨ ਨੇ ਕਿਹਾ ਕਿ ਮਰਨ ਵਾਲਿਆਂ ਦੀ ਗਿਣਤੀ 99 ਤੋਂ ਵੱਧ ਕੇ 101 ਹੋ ਗਈ ਹੈ।… Continue reading ਅਮਰੀਕਾ ਦੇ ਹਵਾਈ ਸੂਬੇ ਦੇ ਮਾਉਈ ਦੇ ਜੰਗਲਾਂ ਵਿਚ ਲੱਗੀ ਅੱਗ ਕਾਰਨ ਮਰਨ ਵਾਲਿਆਂ ਦੀ ਗਿਣਤੀ 100 ਤੋਂ ਪਾਰ ਹੋ ਗਈ ਹੈ

ਲੀਬੀਆ ਦੀ ਰਾਜਧਾਨੀ ਵਿਚ ਮੰਗਲਵਾਰ ਨੂੰ ਵਿਰੋਧੀ ਮਿਲੀਸ਼ੀਆ ਸਮੂਹਾਂ ਵਿਚਾਲੇ ਹਿੰਸਕ ਝੜਪਾਂ ਵਿਚ ਘੱਟੋ-ਘੱਟ 27 ਲੋਕਾਂ ਦੀ ਮੌਤ ਹੋ ਗਈ ਅਤੇ ਲੋਕ ਆਪਣੇ ਘਰਾਂ ਵਿਚ ਹੀ ਕੈਦ ਹੋਣ ਲਈ ਮਜਬੂਰ ਹੋ ਗਏ

ਲੀਬੀਆ ਦੀ ਰਾਜਧਾਨੀ ਵਿਚ ਮੰਗਲਵਾਰ ਨੂੰ ਵਿਰੋਧੀ ਮਿਲੀਸ਼ੀਆ ਸਮੂਹਾਂ ਵਿਚਾਲੇ ਹਿੰਸਕ ਝੜਪਾਂ ਵਿਚ ਘੱਟੋ-ਘੱਟ 27 ਲੋਕਾਂ ਦੀ ਮੌਤ ਹੋ ਗਈ ਅਤੇ ਲੋਕ ਆਪਣੇ ਘਰਾਂ ਵਿਚ ਹੀ ਕੈਦ ਹੋਣ ਲਈ ਮਜਬੂਰ ਹੋ ਗਏ ਕਿਉਂਕਿ ਉਹ ਕਿਸੇ ਸੁਰੱਖਿਅਤ ਥਾਂ ‘ਤੇ ਨਹੀਂ ਜਾ ਸਕੇ ਸਨ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਇਕ ਅਧਿਕਾਰੀ ਨੇ ਮੰਗਲਵਾਰ ਨੂੰ ਕਿਹਾ ਕਿ ਇਹ… Continue reading ਲੀਬੀਆ ਦੀ ਰਾਜਧਾਨੀ ਵਿਚ ਮੰਗਲਵਾਰ ਨੂੰ ਵਿਰੋਧੀ ਮਿਲੀਸ਼ੀਆ ਸਮੂਹਾਂ ਵਿਚਾਲੇ ਹਿੰਸਕ ਝੜਪਾਂ ਵਿਚ ਘੱਟੋ-ਘੱਟ 27 ਲੋਕਾਂ ਦੀ ਮੌਤ ਹੋ ਗਈ ਅਤੇ ਲੋਕ ਆਪਣੇ ਘਰਾਂ ਵਿਚ ਹੀ ਕੈਦ ਹੋਣ ਲਈ ਮਜਬੂਰ ਹੋ ਗਏ