United Nations ’ਚ ਭਾਰਤ ਦੀ ਸਥਾਈ ਪ੍ਰਤੀਨਿਧ ਰੁਚਿਰਾ ਕੰਬੋਜ ਨੇ ਸਮਾਜਿਕ ਵਿਕਾਸ ਕਮਿਸ਼ਨ ਦੇ 62ਵੇਂ ਸੈਸ਼ਨ ਦੇ ਪ੍ਰਧਾਨ ਦਾ ਅਹੁਦਾ ਸੰਭਾਲ ਲਿਆ ਹੈ। ਭਾਰਤ ਦੇ ਸਥਾਈ ਮਿਸ਼ਨ ਦੇ ਇੱਕ ਬਿਆਨ ਮੁਤਾਬਿਕ ਉਨ੍ਹਾਂ ਦੀ ਭੂਮਿਕਾ ਸਮਾਜਿਕ ਵਿਕਾਸ ਮਾਮਲਿਆਂ ਨਾਲ ਸਬੰਧਤ ਕੌਮਾਂਤਰੀ ਸਹਿਯੋਗ ਨੂੰ ਉਤਸ਼ਾਹਿਤ ਕਰਨਾ ਹੋਵੇਗੀ।